Jump to content

singhbj singh

Members
  • Content count

    3,773
  • Joined

  • Last visited

  • Days Won

    14

Everything posted by singhbj singh

  1. 2018 Events

    https://mobile.twitter.com/SikhUpdates/status/949377148569178118?s=17
  2. 2018 Events

    https://mysimran.info/camps/
  3. Harsimran singh Khalsa

    ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥
  4. Another option is becoming a Pharmacist
  5. Contemplating divorce..karma

    This is one side of story ask vichola as to what she wants. Problem starts when you stop the flow ie don't have kids. Once you have a baby attention of all members in family shifts from self to the child. Honeymoon doesn't last a lifetime move to next phase of life.
  6. Singh if you have what it takes to be a doctor then go for it ! Think about becoming an eye or ent specialist rather than a physician. If not then how about being a dentist or an optometrist. Once you qualify, apply for internship at WHO to learn about International Relations through foreign placement 😊
  7. 2018 Events

  8. 2018 Events

  9. Guru Tegh Bahadur Gurudwara, Leicester 106 East Park Road, LE5 4QB Leicester, United Kingdom https://m.facebook.com/events/1577543012333181/
  10. http://pgsikhyouth.blogspot.in/2017/11/creating-boundaries-vs-people-pleasing.html?m=1
  11. 2018 Events

    http://samagams.org
  12. https://www.ncbi.nlm.nih.gov/pmc/articles/PMC3705682/
  13. http://pgsikhyouth.blogspot.in/2017/12/the-gift-of-belonging.html?m=1
  14. ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥ VID-20171229-WA0001.mp4
  15. *जिन्दगी का एक और* *वर्ष कम हो चला* *कुछ पुरानी यादें पीछे छोड़ चला* *कुछ ख्वाइशें दिल में रह जाती है* *कुछ बिन मांगे मिल जाती हैं*.. *कुछ छोड़ कर चले गये* *कुछ नये जुड़ेंगे इस सफर में* *कुछ मुझसे बहुत खफा हैं* *कुछ मुझसे बहुत खुश हैं* *कुछ मुझे मिल के भूल गये* *कुछ मुझे आज भी याद करते हैं* *कुछ शायद अनजान हैं* *कुछ बहुत परेशान हैं* *कुछ को मेरा इंतजार हैं* *कुछ का मुझे इंतजार है* *कुछ सही है* *कुछ गलत भी है* *कोई गलती तो माफ कीजिये और* *कुछ अच्छा लगे तो याद कीजिये* *Happy new Year*
  16. ਸਿਖ ਇਤਿਹਾਸ ਦਾ ਸ਼ਹੀਦੀ ਹਫਤਾ ਸ਼ੁਰੂ ਹੋ ਰਿਹਾ ਹੈ ਆਪਣੇ ਆਪਣੇ ਪਰਿਵਾਰਾਂ ਵਿਚ ਵੱਧ ਤੋਂ ਵੱਧ ਬਾਣੀ ਪੜ੍ਹ ਕੇ ਅਤੇ ਬੱਚਿਆਂ ਨੂੰ ਇਤਿਹਾਸ ਬਾਰੇ ਦੱਸ ਕੇ ਇਹ ਹਫਤਾ ਮਨਾਓ ਜੀ । * ਸ਼ਹੀਦੀ ਹਫਤਾ * 20 ਦਸੰਬਰ ਤੋਂ 27 ਦਸੰਬਰ ਤੱਕ 6 ਪੋਹ /20 ਦਸੰਬਰ : ਸਵੇਰੇ ਗੁਰੂ ਸਾਹਿਬ ਨੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਛੱਡਿਆ । 6 ਪੋਹ /20 ਦਸੰਬਰ : ਦੀ ਰਾਤ ਗੁਰੂ ਜੀ ਅਤੇ ਵਡੇ ਸਾਹਿਬਜ਼ਾਦੇ ਕੋਟਲਾ ਨਿਹੰਗ ਰੋਪੜ ਵਿਖੇ ਨਿਹੰਗ ਖਾਂ ਕੋਲ ਰਹੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਕੁੰਮੇ ਮਾਸ਼ਕੀ ਦੀ ਝੁਗੀ ਵਿਚ ਰਹੇ 7 ਪੋਹ/21 ਦਸੰਬਰ : ਗੁਰੂ ਸਾਹਿਬ ਅਤੇ ਵਡੇ ਸਾਹਿਬਜ਼ਾਦੇ ਸ਼ਾਮ ਤੱਕ ਚਮਕੌਰ ਸਾਹਿਬ ਪਹੁੰਚੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ ਲੈ ਗਿਆ 8 ਪੋਹ/ 22 ਦਸੰਬਰ : ਚਮਕੋਰ ਗੜੀ ਦੀ ਜੰਗ ਸ਼ੁਰੂ ਹੋਈ ਬਾਬਾ ਅਜੀਤ ਸਿੰਘ ਜੀ ਉਮਰ 17 ਸਾਲ ਭਾਈ ਮੋਹਕਮ ਸਿੰਘ (ਪੰਜਾ ਪਿਆਰਿਆਂ ਵਿਚੋਂ ) ਅਤੇ 7 ਹੋਰ ਸਿੰਘਾ ਨਾਲ ਸ਼ਹੀਦ ਹੋਏ ਬਾਬਾ ਜੁਝਾਰ ਸਿੰਘ ਉਮਰ 14 ਸਾਲ ਭਾਈ ਹਿੰਮਤ ਸਿੰਘ ਅਤੇ ਭਾਈ ਸਾਹਿਬ ਸਿੰਘ (ਪੰਜਾ ਪਿਆਰਿਆਂ ਵਾਲੇ ) ਅਤੇ ਤਿੰਨ ਹੋਰ ਸਿੰਘਾਂ ਸਮੇਤ ਸ਼ਹੀਦ ਹੋਏ ਅਤੇ 8 ਪੋਹ / 22 ਦਸੰਬਰ : ਨੂੰ ਹੀ ਮੋਰਿੰਡੇ ਦੇ ਚੋਧਰੀ ਗਨੀ ਖਾਨ ਅਤੇ ਮਨੀ ਖਾਨ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਦੇ ਘਰੋਂ ਗ੍ਰਿਫਤਾਰ ਕਰਕੇ ਤੁਰ ਪਏ 9 ਪੋਹ / 23 ਦਿਸੰਬਰ : ਨੂੰ ਰਾਤ ਰਹਿੰਦੀ ਤੜਕ ਸਾਰ ਗੁਰੂ ਸਾਹਿਬ ਸਿੰਘਾ ਦੇ ਹੁਕਮ ਅੰਦਰ ਚਮਕੋਰ ਦੀ ਗੜੀ ਵਿਚੋਂ ਨਿਕਲ ਗਏ 9 ਪੋਹ /23 ਦਿਸੰਬਰ : ਦੀ ਰਾਤ ਦਸ਼ਮੇਸ਼ ਜੀ ਨੇ ਮਾਛੀਵਾੜੇ ਦੇ ਜੰਗਲ ਵਿੱਚ ਅਤੇ ਦਾਦੀ ਸਮੇਤ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਠੰਡੇ ਬੁਰਜ ਵਿਚ ਗੁਜਾਰੀ 10 ਅਤੇ 11 ਪੋਹ/ 24 ਅਤੇ 25 ਦਸੰਬਰ : ਦੋ ਦਿਨ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੇ ਸੂਬੇ ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਅਤੇ ਪਿਤਾ ਦਸ਼ਮੇਸ਼ ਜੀ ਉੱਚ ਦੇ ਪੀਰ ਬਣ ਪਿੰਡ ਆਲਮਗੀਰ ਤੱਕ ਸਫਰ ਵਿੱਚ ਰਹੇ 12 ਪੋਹ / 26 ਦਸੰਬਰ: ਬਾਬਾ ਜ਼ੋਰਾਵਰ ਸਿੰਘ ਉਮਰ 7 ਸਾਲ ਅਤੇ ਬਾਬਾ ਫਤਿਹ ਸਿੰਘ ਉਮਰ 5 ਸਾਲ ਸੀ ਦੋਵੇਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤੇ ਗਏ। ਮਾਤਾ ਗੁਜਰ ਕੌਰ ਜੀ ਠੰਢੇ ਬੁਰਜ ਵਿੱਚ ਸਵਾਸ ਤਿਆਗ ਗਏ। 13 ਪੋਹ ./ 27 ਦਸੰਬਰ ਨੂੰ ਤਿੰਨਾ ਦਾ ਦੇਹ ਸਸਕਾਰ ਸਤਿਕਾਰ ਯੋਗ ਮੋਤੀ ਰਾਮ ਮਹਿਰਾ ਅਤੇ ਟੋਡਰ ਮੱਲ ਨੇ ਮਿਲ ਕੇ ਕੀਤਾ । * Eh jankaari likh k send karan wale gumnaam sajjan da dhanwaad. Aap ji vi share kro ji.👏🏼👏🏼
  17. I don't think his personal life would impact professional. If he wanted political mileage then getting engaged to a Gori or Non-Jat would have shattered glass ceiling ! Being Amritdhari & marrying Non-Amritdhari is a personal decision or a matter of Sanjog. He needs more experience in politics to be PM down 5-10 years.
  18. Congrats to the future prime minister of Canada https://www.thestar.com/news/canada/2017/12/18/ndp-leader-jagmeet-singhs-relationship-status-no-longer-secret.html
×