Jump to content

Search the Community

Showing results for tags 'akj kirtan'.

  • Search By Tags

    Type tags separated by commas.
  • Search By Author

Content Type


Forums

  • GENERAL
    • WHAT'S HAPPENING?
    • GURBANI | SAKHIAN | HISTORY
    • GUPT FORUM
    • POLITICS | LIFESTYLE
  • COMMUNITY
    • CLOSED TOPICS

Find results in...

Find results that contain...


Date Created

  • Start

    End


Last Updated

  • Start

    End


Filter by number of...

Joined

  • Start

    End


Group


Website URL


Location


Interests

Found 1 result

  1. Shabad starts around [5:37:00] in the video ਰਾਗੁ ਗੋਂਡ - ਗੁਰੂ ਰਾਮ ਦਾਸ ਜੀ - ਅੰਗ ੮੬੦ (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ) Raag Gond - Guru Raam Daas Ji - Ang 860 (Sri Guru Granth Sahib Ji) ਗੋਂਡ ਮਹਲਾ ੪ ॥ Gond, Fourth Mehla: ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ Serve such a Lord, and ever meditate on Him, who in an instant erases all sins and mistakes. ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ If someone forsakes the Lord and places his hopes in another, then all his service to the Lord is rendered fruitless. ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ O my mind, serve the Lord, the Giver of peace; serving Him, all your hunger shall depart. ||1|| ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ O my mind, place your faith in the Lord. ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ Wherever I go, my Lord and Master is there with me. The Lord saves the honor of His humble servants and slaves. ||1||Pause|| ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ If you tell your sorrows to another, then he, in return, will tell you of his greater sorrows. ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ So tell your sorrows to the Lord, your Lord and Master, who shall instantly dispel your pain. ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ Forsaking such a Lord God, if you tell your sorrows to another, then you shall die of shame. ||2|| ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ The relatives, friends and siblings of the world that you see, O my mind, all meet with you for their own purposes. ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ And that day, when their self-interests are not served, on that day, they shall not come near you. ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ O my mind, serve your Lord, day and night; He shall help you in good times and bad. ||3|| ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ Why place your faith in anyone, O my mind, who cannot come to your rescue at the last instant? ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ Chant the Lord's Mantra, take the Guru's Teachings, and meditate on Him. In the end, the Lord saves those who love Him in their consciousness. ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ Servant Nanak speaks: night and day, chant the Lord's Name, O Saints; this is the only true hope for emancipation. ||4||2|| https://gurbaninow.com/shabad/3220/36414
×
×
  • Create New...

Important Information

Terms of Use